ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਅਹੁਦਾ ਸੰਭਾਲਿਆ - Advocate Harjinder Singh
🎬 Watch Now: Feature Video
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਨਰੇਰੀ ਮੁੱਖ ਸੱਕਤਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਨੇ ਅਹੁਦਾ ਸੰਭਾਲਿਆ। ਇਸ ਮੌਕੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਬੀਬੀ ਜਾਗੀਰ ਕੌਰ ਵੀ ਮੌਜੂਦ ਸੀ। ਐਡਵੋਕੇਟ ਹਰਜਿੰਦਰ ਸਿੰਘ ਨੇ ਪਿਛਲੇ ਸਾਲ ਜਰਨਰ ਸਕੱਤਰ ਵਜੋਂ ਸੇਵਾਂਵਾਂ ਨਿਭਾਈਆਂ ਸੀ। ਇਸ ਸੰਬੰਧੀ ਗੱਲ ਕਰਦੇ ਐਡਵੋਕੇਟ ਹਰਜਿੰਦਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ।