ਅੰਤ੍ਰਿੰਗ ਕਮੇਟੀ ਮੈਂਬਰ ਬਣਨ ਉਪਰੰਤ ਜਥੇਦਾਰ ਬਲਵਿੰਦਰ ਸਿੰਘ ਗੁਰੂਦੁਆਰਾ ਖੱਡੀ ਸਾਹਿਬ ਵਿਖੇ ਹੋਏ ਨਤਮਸਤਕ - ਜਥੇਦਾਰ ਬਲਵਿੰਦਰ ਸਿੰਘ ਗੁਰੂਦੁਆਰਾ ਖੱਡੀ ਸਾਹਿਬ ਵਿਖੇ ਹੋਏ ਨਤਮਸਤਕ
🎬 Watch Now: Feature Video
ਤਰਨ ਤਾਰਨ: ਅੰਤ੍ਰਿੰਗ ਕਮੇਟੀ ਮੈਂਬਰ ਬਣਨ ਉਪਰੰਤ ਜਥੇਦਾਰ ਬਲਵਿੰਦਰ ਸਿੰਘ ਨੇ ਗੁਰੂਦੁਆਰਾ ਖੱਡੀ ਸਾਹਿਬ ਵਿਖੇ ਮੱਥਾ (Jathedar Balwinder Singh paid obeisance at Gurudwara Khadi Sahib) ਟੇਕਿਆ। ਇਸ ਮੌਕੇ ਜਥੇਦਾਰ ਬਲਵਿੰਦਰ ਸਿੰਘ ਨੂੰ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਬਲਵਿੰਦਰ ਸਿੰਘ ਨੇ ਕਿਹਾ ਕਿ ਉਹ ਸਿੱਖ ਧਰਮ ਦੇ ਪ੍ਰਚਾਰ ਅਤੇ ਪਾਸਾਰ ਲਈ ਆਪਣਾ ਬਣਦਾ ਫਰਜ਼ ਨਿਭਾਉਣਗੇ। ਇਸਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਹਾਈ ਕਮਾਨ ਦਾ ਵੀ ਧੰਨਵਾਦ ਕੀਤਾ।