thumbnail

By

Published : Dec 1, 2019, 2:13 PM IST

ETV Bharat / Videos

ਬਰਨਾਲਾ ਜ਼ਿਲ੍ਹੇ 'ਚ AIDS ਦੀ ਸਮੱਸਿਆ ਵਿੱਚ ਵਾਧਾ

ਇੱਕ ਦਸੰਬਰ ਨੂੰ ਵਿਸ਼ਵ ਏਡਜ਼ ਦਿਵਸ ਪੂਰੇ ਦੇਸ਼ ਵਿੱਚ ਹਰ ਸਾਲ ਮਨਾਇਆ ਜਾਂਦਾ ਹੈ। ਇਸ ਵਾਰ ਬਰਨਾਲਾ ਵਿੱਚ ਏਡਜ਼ ਦੇ ਮਰੀਜ਼ਾਂ ਦੀ ਗਿਣਤੀ ਪਿਛਲੇ ਸਾਲ ਨਾਲੋਂ ਬਹੁਤ ਜ਼ਿਆਦਾ ਵੱਧ ਗਈ ਹੈ। ਬਰਨਾਲਾ ਜ਼ਿਲ੍ਹੇ ਵਿੱਚ ਅਪਰੈਲ 2019 ਤੋਂ ਲੈ ਕੇ ਹੁਣ ਤੱਕ ਏਡਜ਼ ਦੇ 109 ਮਰੀਜ਼ ਐੱਚਆਈਵੀ ਪਾਜ਼ੀਟਿਵ ਪਾਏ ਗਏ ਹਨ। ਪਿਛਲੇ ਸਾਲ ਦੀ ਤੁਲਨਾ ਵਿਚ ਇਸ ਸਾਲ ਏਡਜ਼ ਦੇ ਮਰੀਜ਼ਾਂ ਦੀ ਗਿਣਤੀ ਦੁੱਗਣੀ ਹੋਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.