ਪ੍ਰਾਈਵੇਟ ਹਸਪਤਾਲਾਂ ਦੀ ਓ.ਪੀ.ਡੀ ਬਾਰੇ ਬੋਲੇ ਏਮਜ਼ ਹਸਪਤਾਲ ਦੇ ਸਾਬਕਾ ਡਾਕਟਰ - ਕੋਰੋਨਾ ਵਾਇਰਸ
🎬 Watch Now: Feature Video
ਲੁਧਿਆਣਾ: ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦੇ ਕਰਫਿਊ ਦੀ ਸਥਿਤੀ ਬਣੀ ਹੋਈ ਹੈ। ਜਿਸ ਤਹਿਤ ਜਨਤਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ ਹਾਲਾਂਕਿ ਹਸਪਤਾਲ ਦੀ ਸੁਵਿਧਾਵਾਂ ਨੂੰ ਜਾਰੀ ਰੱਖਿਆ ਗਿਆ ਹੈ। ਕਰਫਿਊ ਦੌਰਾਨ ਕੁਝ ਪ੍ਰਾਈਵੇਟ ਹਸਪਤਾਲਾਂ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ ਜਿਸ ਸਬੰਧ 'ਚ ਏਮਜ਼ ਹਸਪਤਾਲ ਦੇ ਐਮ.ਡੀ ਡਾਕਟਰ ਗੁਰਜੀਤ ਸਿੰਘ ਨਾਲ ਗੱਲਬਾਤ ਕੀਤੀ।