ਫ਼ਰੀਦਕੋਟ 'ਚ ਅਜਾਇਬ ਸਿੰਘ ਭੱਟੀ ਨੇ ਲਹਿਰਾਇਆ ਤਿਰੰਗਾ - ਅਜਾਇਬ ਸਿੰਘ ਭੱਟੀ ਨੇ ਲਹਿਰਾਇਆ ਤਿਰੰਗਾ
🎬 Watch Now: Feature Video
ਫ਼ਰੀਦਕੋਟ: ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਫ਼ਰੀਦਕੋਟ ਵਿੱਚ ਤਿਰੰਗਾ ਲਹਿਰਾਇਆ। ਇਸ ਦੌਰਾਨ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਭੱਟੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ 'ਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦਾਂ ਦੀ ਸ਼ਹੀਦੀ ਕਾਰਨ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹ।