ਅਜਨਾਲਾ ਪੁਲਿਸ ਨੇ ਵਪਾਰੀ ਵਰਗ ਨਾਲ ਕੀਤੀ ਬੈਠਕ - security to the general public
🎬 Watch Now: Feature Video
ਅੰਮ੍ਰਿਤਸਰ: ਬੀਤੇ ਕੁਝ ਸਮੇਂ ਤੋਂ ਅਜਨਾਲਾ ਦੇ ਵਪਾਰੀ ਅਤੇ ਵੱਡੇ ਦੁਕਾਨਦਾਰਾਂ ਨੂੰ ਫਿਰੌਤੀ ਭਰੇ ਖ਼ਤ ਭੇਜਣ ਵਾਲਿਆਂ ਨੂੰ ਕਾਬੂ ਕਰਨ ਤੋਂ ਬਾਅਦ ਪੁਲਿਸ ਵੱਲੋਂ ਵਪਾਰੀ ਵਰਗ ਨਾਲ ਬੈਠਕ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਬਿਨਾ ਕਿਸੇ ਖੌਫ ਕੰਮ ਕਰਨ ਦੀ ਅਪੀਲ ਕੀਤੀ ਅਤੇ ਦੋਸ਼ੀਆਂ ਨੂੰ ਫੜਨ ਤੱਕ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਆਮ ਲੋਕਾਂ ਨੂੰ ਭਰੋਸਾ ਦਿੱਤਾ ਉਹ ਬਿਨਾਂ ਕਿਸੇ ਡਰ ਦੇ ਕੰਮ ਕਰਨ ਕਿਉਂਕਿ ਪੰਜਾਬ ਪੁਲਿਸ ਹਮੇਸ਼ਾ ਉਹਨਾ ਦੀ ਰੱਖਿਆ ਲਈ ਹਰ ਸਮੇਂ ਮੌਜੂਦ ਹੈ।