Akali-BSP Alliance: ਗੱਠਜੋੜ ਦੀ ਖੁਸ਼ੀ 'ਚ ਪਾਰਟੀ ਵਰਕਰਾਂ ਨੇ ਵੰਡੇ ਲੱਡੂ
🎬 Watch Now: Feature Video
ਮਾਨਸਾ: ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਸਿਆਸੀ ਗੱਠਜੋੜ ਕੀਤਾ ਗਿਆ। ਜਿਸ ਨੂੰ ਲੈਕੇ ਪਾਰਟੀ ਵਰਕਰਾਂ 'ਚ ਪੂਰਾ ਉਤਸ਼ਾਹ ਹੈ। ਇਸ ਨੂੰ ਲੈਕੇ ਮਾਨਸਾ ਦੇ ਹਲਕਾ ਬੁਢਲਾਡਾ 'ਚ ਅਕਾਲੀ ਦਲ ਅਤੇ ਬਸਪਾ ਵਰਕਰਾਂ ਵਲੋਂ ਖੁਸ਼ੀ ਵਜੋਂ ਲੱਡੂ ਵੰਡੇ ਗਏ। ਇਸ ਮੌਕੇ ਉਨ੍ਹਾਂ ਦਾ ਕਹਿਣਾ ਕਿ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ ਅਗਾਮੀ ਵਿਧਾਨਸਭਾ ਚੋਣਾਂ 'ਚ ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ਦੀ ਸਰਕਾਰ ਬਣਾਉਣਗੇ।