thumbnail

By

Published : Oct 6, 2021, 4:38 PM IST

ETV Bharat / Videos

ਅਕਾਲੀ ਦਲ ਤੇ ਬਸਪਾ ਵੱਲੋਂ ਕਿਸਾਨਾਂ ਨੂੰ ਸ਼ਰਧਾਂਜਲੀ

ਹੁਸ਼ਿਆਰਪੁਰ: ਬੀਤੇ ਦਿਨੀਂ ਉੱਤਰ ਪ੍ਰਦੇਸ਼ (Uttar Pradesh) ਦੇ ਲਖੀਮਪੁਰ ਖੀਰੀ ਵਿਖੇ ਮਾਰੇ ਗਏ ਕਿਸਾਨਾਂ (FARMERS) ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਡਲ ਮਾਰਚ (Candal march) ਕੱਢਿਆ ਗਿਆ ਹੈ। ਇਸ ਕੈਡਲ ਮਾਰਚ (Candal march) ਵਿੱਚ ਵੱਡੀ ਗਿਣਤੀ ਵਿੱਚ ਆਮ ਲੋਕਾਂ ਵੱਲੋਂ ਵੀ ਸ਼ਿਰਕਤ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ (Former MLA Surinder Singh Bhullewal Rathan) ਨੇ ਕਿਹਾ ਬੀਜੇਪੀ (BJP) ਕਿਸਾਨਾਂ (FARMERS) ਨੂੰ ਸ਼ਰੇਆਮ ਮਾਰ ਰਹੀ ਹੈ। ਜਿਸ ਨਾਲ ਦੇਸ਼ ਦੇ ਸਵਿੰਧਾਨ ਦਾ ਸ਼ਰੇਆਮ ਕਤਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਕੇਂਦਰੀ ਰਾਜ ਮੰਤਰੀ ਦੇ ਪੁੱਤ ਦੇ ਖ਼ਿਲਾਫ਼ ਤੁਰੰਤ ਕਾਰਵਾਈ ਹੋਵੇ ਅਤੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ (Union Minister of State Ajay Mishra) ਨੂੰ ਤੁਰੰਤ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.