ਅਕਾਲੀ ਦਲ ਦੇ ਉਮੀਦਵਾਰਾਂ ਨੇ ਆਖ਼ਿਰ ਦਿਨ ਨਾਮਜ਼ਦਗੀਆਂ ਭਰੀਆਂ - Akali Dal candidates
🎬 Watch Now: Feature Video
ਲੁਧਿਆਣਾ: ਨਗਰ ਕੌਂਸਲ ਦੀਆਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਭਰ ਰਹੇ ਹਨ। ਐਸਡੀਐਮ ਸਮਰਾਲਾ ਗੀਤੀਕਾ ਸਿੰਘ ਨੇ ਨਾਮਜ਼ਦਗੀਆਂ ਭਰੀਆਂ ਹਨ। ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਨਾਮਜ਼ਦਗੀਆ ਭਰੀਆ। ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਦੀ ਮੌਜੂਦਗੀ ਵਿੱਚ ਅਕਾਲੀ ਦਲ ਨੇ ਵੀ ਆਪਣੇ ਉਮੀਦਵਾਰਾਂ ਦੀਆਂ ਫਾਈਲਾਂ ਜਮਾਂ ਕਰਾਈਆ। ਵਰਕਰਾਂ ਵਿੱਚ ਕਾਫੀ ਉਤਸਾਹ ਚੋਣਾਂ ਨੂੰ ਲੈ ਕੇ ਵੇਖਣ ਨੂੰ ਮਿਲਿਆ ।