ਅਕਾਲੀ ਦਲ ਨੇ ਮਨਾਏ DGMC ਚੋਣਾਂ 'ਚ ਜਿੱਤ ਦੇ ਜਸ਼ਨ - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ
🎬 Watch Now: Feature Video
ਅੰਮ੍ਰਿਤਸਰ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਇਕ ਵਾਰ ਫਿਰ ਤੋਂ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ। ਹਾਲਾਂਕਿ ਮਨਜਿੰਦਰ ਸਿੰਘ ਸਿਰਸਾ ਅਤੇ ਉਨ੍ਹਾਂ ਦੇ ਵਿਰੋਧੀਆਂ ਵਿਚਕਾਰ ਦੇ ਕਾਂਟੇ ਦੀ ਟੱਕਰ ਚੱਲ ਰਹੀ ਸੀ। ਪਰ ਜੋ ਨਤੀਜਾ ਸ਼੍ਰੋਮਣੀ ਅਕਾਲੀ ਦਲ ਵੱਲ ਆਉਂਦਾ ਹੋਇਆ ਨਜ਼ਰ ਆ ਰਿਹਾ ਹੈ। ਜਿਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਦੀ ਅਗਵਾਈ ਵਿੱਚ ਲੱਡੂ ਵੰਡ ਕੇ ਅਤੇ ਸਿਰੋਪਾ ਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।