ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਅਕਾਲੀ ਦਲ ਨੇ ਕੀਮਤੀ ਭਗਤ ਦੇ ਘਰ ਕੀਤੀ ਮੀਟਿੰਗ

By

Published : Nov 9, 2020, 3:30 PM IST

thumbnail

ਜਲੰਧਰ: ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੀਤੇ ਗਏ ਘੁਟਾਲੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਰੋਸ ਮਾਰਚ ਰੈਲੀ ਕੱਢੀ ਜਾਵੇਗੀ। ਜਿਸ ਦੀ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ ਕੀਤੀ ਗਈ ਇਹ ਮੀਟਿੰਗ ਜਲੰਧਰ ਦੇ ਭਾਰਗੋ ਕੈਂਪ ਵਿੱਚ ਕੀਮਤੀ ਭਗਤ ਦੇ ਘਰ ਕੀਤੀ ਗਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.