ਵਿਧਾਨ ਸਭਾ ਦੇ ਬਾਹਰ ਅਕਾਲੀ ਦਲ ਦਾ ਅਨੋਖਾ ਪ੍ਰਦਰਸ਼ਨ - ਪੰਜਾਬ ਵਿਧਾਨ ਸਭਾ ਇਜਲਾਸ
🎬 Watch Now: Feature Video
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਅਕਾਲੀ ਦਲ ਨੇ ਵਿਧਾਨ ਸਭਾ ਦੇ ਬਾਹਰ ਅਨੋਖੇ ਤਰੀਕੇ ਨਾਲ ਪ੍ਰਦਰਸ਼ਨ ਕੀਤਾ। ਅਕਾਲੀ ਦਲ ਦੇ ਵਿਧਾਇਕ ਹੱਥੇ 'ਚ ਖਿਡੌਣੇ ਲੈ ਕੇ ਪਹੁੰਚੇ। ਅਕਾਲੀ ਦਲ ਆਗੂ ਸ਼ਰਨਜੀਤ ਸਿੰਘ ਢਿੱਲੋਂ ਤੇ ਬਿਕਰਮ ਮਜੀਠੀਆ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕਰਦੇ ਹੋਏ ਕਿਹਾ ਕਿ ਤਿੰਨ ਸਾਲ ਸਰਕਾਰ ਚਲਾਉਣ ਤੋਂ ਬਾਅਦ ਕਾਂਗਰਸ ਨੇ ਲੋਕਾਂ ਦੇ ਹੱਥਾਂ 'ਚ ਖਿਡੌਣੇ ਦਿੱਤੇ ਹਨ। ਸਰਕਾਰ ਨੇ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਕੁੱਝ ਵਿਧਾਇਕ ਸੀਐਮ ਕੈਪਟਨ ਅਮਰਿੰਦਰ ਸਿੰਘ ਤੇ ਮਨਪ੍ਰੀਤ ਬਾਦਲ ਦਾ ਮਖੌਟਾ ਪਾ ਕੇ ਪਹੁੰਚੇ ਹੋਏ ਸਨ।
Last Updated : Jan 16, 2020, 7:37 PM IST