ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਤੇਜਾ ਸਿੰਘ ਨੇ ਪਿਤਾ ਸਾਧੂ ਸਿੰਘ ਨੂੰ ਵੱਖ-ਵੱਖ ਆਗੂਆਂ ਨੇ ਦਿੱਤੀ ਸ਼ਰਧਾਂਜਲੀ - sukhbir badal
🎬 Watch Now: Feature Video
ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਤੇ ਜ਼ਿਲ੍ਹਾ ਸੰਗਰੂਰ ਦੇ ਸਾਬਾਕ ਪ੍ਰਧਾਨ ਤੇਜਾ ਸਿੰਘ ਕਮਾਲਪੁਰ ਦੇ ਪਿਤਾ ਸਾਧੂ ਸਿੰਘ ਦੀ ਅੰਤਿਮ ਅਰਦਾਸ ਵਿਚ ਰਾਜਨੀਤਕ ਅਤੇ ਸਮਾਜਿਕ ਲੋਕਾਂ ਨੇ ਸਾਧੂ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਦਿੱਤੀ ਗਈ।ਜ਼ਿਲ੍ਹਾ ਸੰਗਰੂਰ ਦੇ ਪਿੰਡ ਕਮਾਲਪੁਰ ਵਿਖੇ ਤੇਜਾ ਸਿੰਘ ਕਮਾਲਪੁਰ ਦੇ ਪਿਤਾ ਸਾਧੂ ਸਿੰਘ ਦੀ ਅੰਤਿਮ ਅਰਦਾਸ ਵਿੱਚ ਜਿੱਥੇ ਇਲਾਕੇ ਦੇ ਹਜ਼ਾਰਾਂ ਲੋਕਾਂ ਨੇ ਸ਼ਿਰਕਤ ਕੀਤੀ ਤਾਂ ਉੱਥੇ ਹੀ ਰਾਜਨੀਤਕ ਅਤੇ ਸਮਾਜਿਕ ਲੋਕਾਂ ਨੇ ਵੀ ਸ਼ਰਧਾਂਜਲੀ ਭੇਟ ਕੀਤੀ ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਬਲਦੇਵ ਸਿੰਘ ਮਾਨ, ਸੰਤ ਬਲਵੀਰ ਸਿੰਘ ਘੁੰਨਸ ਪ੍ਰਕਾਸ਼ ਚੰਦ ਗਰਗ ਆਦਿ ਸ਼ਾਮਿਲ ਹੋਏ।