ਵਕਫ਼ ਬੋਰਡ ਦੇ ਚੇਅਰਮੈਨ ਵੱਲੋਂ ਲਏ ਫੈਸਲੇ 'ਤੇ ਅਕਾਲੀ ਦਲ ਨੇ ਕੈਪਟਨ 'ਤੇ ਸਾਧਿਆ ਨਿਸ਼ਾਨਾ - ਕੈਪਟਨ ਅਮਰਿੰਦਰ ਸਿੰਘ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-7661007-thumbnail-3x2-pp.jpg)
ਚੰਡੀਗੜ੍ਹ: ਪੰਜਾਬ ਵਕਫ ਬੋਰਡ ਦੇ ਚੇਅਰਮੈਨ ਵੱਲੋਂ ਪੰਜਾਬੀ ਭਾਸ਼ਾ ਨੂੰ ਦਰ ਕਿਨਾਰ ਕਰਨ ਦੇ ਮਾਮਲੇ 'ਤੇ ਅਕਾਲੀ ਦਲ ਨੇ ਕੈਪਟਨ ਸਰਕਾਰ ਦੀ ਆਲੋਚਨਾ ਕੀਤੀ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਕਿ 2019 ਦੇ ਅਮੈਂਡਮੈਂਟ ਬਿੱਲ ਮੁਤਾਬਕ ਰਿਕਰੂਟਮੈਂਟ ਲਈ ਦਸਵੀਂ ਪਾਸ ਲਾਜ਼ਮੀ ਸੀ ਪਰ ਚੇਅਰਮੈਨ ਨੇ ਆਪਣੇ ਰੋਲ ਪੰਜ ਮੈਂਬਰਾਂ ਦੇ ਵਿਰੋਧ ਕਰਨ ਦੇ ਬਾਵਜੂਦ ਵੀ ਥੋਪ ਦਿੱਤੇ। ਅਕਾਲੀ ਦਲ ਨੇ ਜਿੱਥੇ ਪੰਜ ਮੈਂਬਰਾਂ ਵੱਲੋਂ ਪੰਜਾਬੀ ਭਾਸ਼ਾ ਦੇ ਹੱਕ ਦੇ ਵਿੱਚ ਖੜ੍ਹੇ ਹੋਣ ਲਈ ਧੰਨਵਾਦ ਕੀਤਾ, ਉੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੇਅਰਮੈਨ ਵੱਲੋਂ ਲਏ ਫੈਸਲੇ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਗਈ।