2022 ਦੀ ਚੋਣਾਂ 'ਚ ਅਕਾਲੀ ਦਲ ਸਥਿਰ ਨਹੀਂ ਹੋਵੇਗੀ: ਸੁੰਦਰ ਸ਼ਾਮ ਅਰੋੜਾ - ਢੀਂਡਾਸ ਪਰਿਵਾਰ
🎬 Watch Now: Feature Video
ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ 2022 ਦੀ ਚੋਣਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਆਪਣੀ ਹੌਂਦ ਨੂੰ ਬਚਾਉਣ ਲਈ ਢੀਡਸਾ ਤੇ ਅਕਾਲੀ ਆਪਣੀਆਂ ਵੱਖ-ਵੱਖ ਪਾਰਟੀਆਂ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ 2022 'ਚ ਵਿਰੋਧੀ ਪਾਰਟੀ ਅਕਾਲੀ ਦਲ ਸਥਿਰ ਨਹੀਂ ਹੋਵੇਗੀ। ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਅਕਾਲੀ ਦਲ ਨੇ ਕਦੇ ਵੀ ਲੋਕਾਂ ਦੇ ਲਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਲੋਕਾਂ ਦੇ ਹਿਤਾਂ ਬਾਰੇ ਸੋਚਦਿਆਂ ਹੋਇਆਂ 2020 ਦਾ ਬਜਟ ਪੇਸ਼ ਕੀਤਾ ਜਾਵੇਗਾ।