ਰਾਮ ਮੰਦਿਰ ਮਾਮਲੇ ਉੱਤੇ ਬੋਲੇ ਅਕਾਲੀ ਆਗੂ ਦਲਜੀਤ ਚੀਮਾ, ਵੇਖੋ ਵੀਡੀਓ - ਦਿੱਲੀ ਚੋਣਾਂ ਵਿੱਚ ਉਮੀਦਵਾਰਾਂ ਦੇ ਨੋਮੀਨੇਸ਼ਨ
🎬 Watch Now: Feature Video
ਅਕਾਲੀ ਆਗੂ ਦੇ ਬੁਲਾਰੇ ਦਲਜੀਤ ਚੀਮਾ ਨੇ ਰਾਮ ਮੰਦਿਰ ਮਾਮਲੇ ਉੱਤੇ ਬੋਲਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਉੱਤੇ ਅਹਿਮ ਫ਼ੈਸਲਾ ਲਿਆ ਹੈ ਜਿਸ ਨੂੰ ਸਭ ਨੇ ਮੰਨਿਆ ਹੈ ਤੇ ਇਹ ਫ਼ੈਸਲਾ ਕਾਨੂੰਨ ਦੇ ਦਾਇਰੇ ਅੰਦਰ ਰਹਿ ਕੇ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਵੀ ਇਸ ਫ਼ੈਸਲੇ ਨਾਲ ਸਹਿਮਤੀ ਵੀ ਜਤਾਈ ਹੈ।