ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਵਿਰੋਧੀਆ ‘ਤੇ ਤੰਜ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

🎬 Watch Now: Feature Video

thumbnail

By

Published : Nov 16, 2021, 3:52 PM IST

ਅੰਮ੍ਰਿਤਸਰ: ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ (Senior Akali Dal leader Prem Singh Chandumajra) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਪ੍ਰੇਮ ਸਿੰਘ ਚੰਦੂਮਾਜਰਾ (Prem Singh Chandumajra) ਇਸ ਵਾਰ ਘਨੌਰ ਹਲਕੇ (Ghanour constituency) ਤੋਂ ਅਕਾਲੀ ਦਲ (Akali Dal) ਦੀ ਸੀਟ ‘ਤੇ ਚੋਣ ਲੜਨ ਜਾ ਰਹੇ ਹਨ। ਜਿਸ ਦੇ ਚਲਦੇ ਉਹ ਵਾਹਿਗੁਰੂ ਦਾ ਅਸ਼ੀਰਵਾਦ ਲੈਣ ਲਈ ਸ੍ਰੀ ਦਰਬਾਰ ਸਾਹਿਬ ਪੁੱਜੇ। ਇਸ ਮੌਕੇ ਉਨ੍ਹਾਂ ਨੇ ਆਪਣੇ ਵਿਰੋਧੀਆਂ ‘ਤੇ ਨਿਸ਼ਾਨੇ ਵੀ ਸਾਧੇ ਕਿਹਾ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ (Chief Minister Kejriwal) ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਕਦੇ ਵੀ ਕਿਸਾਨਾਂ ਦਾ ਭਲਾ ਨਹੀਂ ਚਾਹੁੰਦੇ। ਇਸ ਮੌਕੇ ਉਨ੍ਹਾਂ ਨੇ ਕਾਂਗਰਸ (Congress) ‘ਤੇ ਪੰਜਾਬ ਨੂੰ ਲੁੱਟਣ ਦੇ ਵੀ ਇਲਜ਼ਾਮ ਲਗਾਏ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.