thumbnail

By

Published : Dec 1, 2019, 7:48 PM IST

ETV Bharat / Videos

ਟੈਕਸ ਦੀ ਘੱਟ ਰਿਕਵਰੀ ਸਰਕਾਰ ਦੀ ਨਾਲਾਇਕੀ: ਚੰਦੂਮਾਜਰਾ

ਸ੍ਰੀ ਫ਼ਤਹਿਗੜ੍ਹ ਸਹਿਬ ਦੇ ਪਿੰਡ ਭਗੜਾਣਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 45 ਸਾਲਾਂ ਤੋਂ ਲਗਾਤਾਰ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਸ ਮੌਕੇ ਨਗਰ ਕੀਰਤਨ 'ਚ ਸ਼ਾਮਲ ਹੋਏ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਇਸ ਤਰ੍ਹਾਂ ਪੰਜਾਬ ਨੂੰ ਸਾਂਭਣਾ ਬਹੁਤ ਮੁਸ਼ਕਲ ਹੋ ਜਾਣਾ ਹੈ ਅਤੇ ਉਨ੍ਹਾਂ ਦੱਸਿਆ ਟੈਕਸ ਦੀ ਸੱਭ ਤੋਂ ਘੱਟ ਰਿਕਵਰੀ ਪੰਜਾਬ ਵਿੱਚ ਹੋਈ ਹੈ ਜੋ ਕਿ ਸਰਕਾਰ ਦੀ ਲਾਪਰਵਾਹੀ ਅਤੇ ਨਾਲਾਇਕੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.