ਅਕਾਲੀ ਆਗੂਆਂ ਨੇ ਤਰਨ ਤਾਰਨ 'ਚ ਲੋੜਵੰਦਾਂ ਨੂੰ ਵੰਡੀਆ ਰਾਸ਼ਨ

🎬 Watch Now: Feature Video

thumbnail
ਤਰਨ ਤਾਰਨ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ 'ਚ ਕਰਫਿਊ ਜਾਰੀ ਹੈ। ਇਸ ਦੌਰਾਨ ਕਈ ਲੋੜਵੰਦ ਤੇ ਮਜ਼ਦੂਰ ਵਰਗ ਦੇ ਲੋਕ ਕੰਮ ਨਾ ਹੋਣ ਕਾਰਨ ਦੋ ਵਕਤ ਦੀ ਰੋਟੀ ਨਹੀਂ ਖਾ ਪਾ ਰਹੇ। ਉਨ੍ਹਾਂ ਦੀ ਮਦਦ ਲਈ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪੱਖੋਕੇ 'ਚ ਅਕਾਲੀ ਆਗੂਆਂ ਵੱਲੋਂ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਿਆ। ਇਸ ਮੌਕੇ ਅਕਾਲੀ ਆਗੂ ਅਲਵਿੰਦਰ ਪਾਲ ਸਿੰਘ ਨੇ ਕਿਹਾ ਕਿ ਇਸ ਔਖੇ ਸਮੇਂ 'ਚ ਜ਼ਰੂਰਤਮੰਦ ਪਰਿਵਾਰਾਂ ਤੱਕ ਮਦਦ ਪਹੁੰਚਾਣਾ ਜ਼ਰੂਰੀ ਹੈ ਤਾਂ ਜੋ ਉਹ ਵੀ ਆਪਣੇ ਪਰਿਵਾਰ ਪਾਲ ਸਕਣ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.