ਅਕਾਲੀਆਂ ਨੇ ਐਸਐਸਪੀ ਗੁਰਦਾਸਪੁਰ ਨੂੰ ਵੀਰਪਾਲ ਕੌਰ ਖ਼ਿਲਾਫ਼ ਦਿੱਤੀ ਸ਼ਿਕਾਇਤ - ਅਕਾਲੀਆਂ ਨੇ ਐਸਐਸਪੀ ਗੁਰਦਾਸਪੁਰ ਨੂੰ ਵੀਰਪਾਲ ਕੌਰ ਖ਼ਿਲਾਫ਼ ਦਿੱਤੀ ਸ਼ਿਕਾਇਤ
🎬 Watch Now: Feature Video
ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਕਾਰਕੁੰਨਾਂ ਨੇ ਡੇਰਾ ਸਿਰਸਾ ਦੀ ਭਗਤ ਵੀਰਪਾਲ ਕੌਰ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ। ਅਕਾਲੀ ਆਗੂਆਂ ਨੇ ਸੀਨੀਅਰ ਪੁਲਿਸ ਕਪਤਾਨ ਡਾ. ਰਜਿੰਦਰ ਸਿੰਘ ਸੋਹਲ ਨੂੰ ਇੱਕ ਸ਼ਿਕਾਇਤ ਵੀ ਦਿੱਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਵੀਰਪਾਲ ਕੌਰ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੋ ਤੁਲਨਾ ਕੀਤੀ ਹੈ ਜੋ ਕਿ ਮੰਦਭਾਗਾ ਹੈ। ਇਸ ਲਈ ਵੀਰਪਾਲ ਕੌਰ ਖ਼ਿਲਾਫ਼ ਮਾਮਲਾ ਦਰਜ ਕੀਤੀ ਜਾਵੇ।