thumbnail

ਮਲੇਰਕੋਟਲਾ 'ਚ ਅਕਾਲੀਆਂ ਨੇ ਦਿੱਤਾ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

By

Published : Mar 10, 2021, 8:29 PM IST

ਮਲੇਰਕੋਟਲਾ: ਪੰਜਾਬ ਸਰਕਾਰ ਖ਼ਿਲਾਫ਼ ਪੰਜਾਬ ਭਰ ਵਿੱਚ ਅਕਾਲੀ ਵਰਕਰਾਂ ਨੇ ਧਰਨੇ ਤਹਿਸੀਲ ਪੱਧਰ ਉੱਤੇ ਦਿੱਤੇ ਜਾ ਰਹੇ ਹਨ। ਮਲੇਰਕੋਟਲਾ ਸ਼ਹਿਰ ਵਿੱਚ ਵੀ ਐਸਡੀਐਮ ਤਹਿਸੀਲ ਕੰਪਲੈਕਸ ਦੇ ਅੱਗੇ ਅਕਾਲੀ ਵਰਕਰਾਂ ਨੇ ਧਰਨਾ ਦਿੱਤਾ। ਅਕਾਲੀ ਵਰਕਰਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਵਾਅਦਾ ਅਵਾਮ ਨਾਲ ਕੀਤਾ ਸੀ ਉਹ ਵਾਅਦੇ ਸਰਕਾਰ ਨੇ ਅਜੇ ਤੱਕ ਪੂਰਾ ਨਹੀਂ ਕੀਤਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.