ਅਖਿਲ ਚੌਧਰੀ ਨੇ ਨਵੇਂ ਐਸਐਸਪੀ ਦੇ ਰੂਪ 'ਚ ਸਾਂਭੀ ਰੂਪਨਗਰ ਦੀ ਵਾਂਗਡੋਰ
🎬 Watch Now: Feature Video
ਰੂਪਨਗਰ: ਅਖਿਲ ਚੌਧਰੀ ਨੇ ਨਵੇਂ ਐਸਐਸਪੀ ਵਜੋਂ ਅਹੁਦਾ ਸਾਂਭਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਇਨ-ਬਿਨ ਲਾਗੂ ਕੀਤਾ ਜਾਵੇਗਾ ਅਤੇ ਆਮ ਜਨਤਾ ਦੀ ਭਲਾਈ ਲਈ ਕੰਮ ਕੀਤੇ ਜਾਣਗੇ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੇ ਸਮੂਹ ਅਧਿਕਾਰੀਆਂ ਨੇ ਉਨ੍ਹਾਂ ਦਾ ਦਫ਼ਤਰ ਆਉਣ 'ਤੇ ਭਰਵਾਂ ਸਵਾਗਤ ਕੀਤਾ।