ਸਿਹਤ ਸਹੂਲਤਾਂ ਦੇ ਖੋਖਲੇ ਦਾਅਵੇ ਕਰ ਰਹੀ ਹੈ ਕਾਂਗਰਸ ਸਰਕਾਰ: ਅਰੋੜਾ
🎬 Watch Now: Feature Video
ਪੰਜਾਬ ਸਰਕਾਰ ਦੇ ਕੋਰੋਨਾ ਨਾਲ ਲੜਨ ਦੇ ਦਾਅਵਿਆਂ ਨੂੰ ਖੋਖਲਾ ਦੱਸਦਿਆਂ ਆਪ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਹਜ਼ੂਰ ਸਾਹਿਬ ਤੋਂ ਲਿਆਂਦੇ ਸ਼ਰਧਾਲੂਆਂ ਦਾ ਚੈਕਅੱਪ ਕੀਤੇ ਬਿਨਾ ਘਰ ਤੌਰ ਦੇਣਾ ਇਹ ਇੱਕ ਗੰਭੀਰ ਮੁੱਦਾ ਹੈ। ਉਨ੍ਹਾਂ ਨੇ ਕਿਹਾ ਇਸ ਨਾਲ ਕੈਪਟਨ ਸਰਕਾਰ ਦੀ ਸੰਜੀਦਗੀ ਦਾ ਅੰਦਾਜਾ ਭਲੀਭਾਂਤ ਲਗਾਇਆ ਜਾ ਸਕਦਾ ਹੈ। ਇਸ ਨਾਲ ਮੈਡੀਕਲ ਪ੍ਰੋਟੋਕੋਲ ਦੀ ਬਹੁਤ ਵੱਡੀ ਉਲੰਘਣਾ ਹੋਈ ਹੈ।