ਗੋਬਿੰਦਗੜ੍ਹ ਨੈਸ਼ਨਲ ਹਾਈਵੇ 'ਤੇ ਦਰਦਨਾਕ ਹਾਦਸਾ, ਐਂਬੂਲੈਂਸ ਚਾਲਕ ਦੀ ਮੌਤ - ਗੋਬਿੰਦਗੜ੍ਹ
🎬 Watch Now: Feature Video
ਇਸ ਹਾਦਸੇ ਵਿਚ ਐਂਬੂਲੈਂਸ ਦੇ ਡਰਾਈਵਰ ਦੀ ਮੌਤ ਹੋ ਗਈ ਹੈ।ਮ੍ਰਿਤਕ ਦੀ ਪਹਿਚਾਣ ਕੈਲਾਸ਼ ਦੇ ਵਜੋਂ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਹਾਈਵੇ ਤੇ ਟੈਂਕਰ ਬੂਟਿਆਂ ਨੂੰ ਪਾਣੀ ਦੇ ਰਿਹਾ ਸੀ।