ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਨੇ ਸੰਭਾਲਿਆ ਅਹੁਦਾ - ਮਾਰਕੀਟ ਕਮੇਟੀ ਅਮਲੋਹ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6746043-862-6746043-1586579072610.jpg)
ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਜਸਮੀਤ ਸਿੰਘ ਰਾਜਾ ਅਤੇ ਉਪ ਚੇਅਰਮੈਨ ਰਾਜਿੰਦਰ ਸਿੰਘ ਬਿੱਟੂ ਨੇ ਹਲਕਾ ਵਿਧਾਇਕ ਕਾਕਾ ਰਣਦੀਪ ਸਿੰਘ ਦੀ ਹਾਜ਼ਰੀ ਵਿੱਚ ਚਾਰਜ ਸੰਭਾਲਿਆ। ਇਸ ਮੌਕੇ ਵਿਧਾਇਕ ਨੇ ਇਨ੍ਹਾਂ ਦੋਵਾਂ ਨੂੰ ਵਧਾਈ ਦਿੱਤੀ। ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਚੇਅਰਮੈਨ ਦੀ ਤਾਜਪੋਸ਼ੀ ਹਾੜ੍ਹੀ ਦੇ ਸੀਜ਼ਨ ਨੂੰ ਦੇਖ ਕੇ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਾ ਆਵੇ।