ਅੰਮ੍ਰਿਤ ਖੋਸਲਾ ਦਲਿਤ ਵਿਕਾਸ ਬੋਰਡ ਦੇ ਬਣੇ ਵਾਈਸ ਚੇਅਰਮੈਨ - Dalit Development Board
🎬 Watch Now: Feature Video
ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲੰਧਰ ਦੇ ਅੰਮ੍ਰਿਤ ਖੋਸਲਾ ਨੂੰ ਦਲਿਤ ਵਿਕਾਸ ਬੋਰਡ ਦਾ ਵਾਈਸ ਚੇਅਰਮੈਨ ਨਿਯੁਕਤ ਕਰਨ ਦਾ ਵਾਲਮੀਕਿ ਸਮਾਜ ਨੇ ਸਵਾਗਤ ਕੀਤਾ ਹੈ। ਅੰਮ੍ਰਿਤ ਖੋਸਲਾ ਨੇ ਕਿਹਾ ਕਿ ਉਹ ਦਲਿਤ ਸਮਾਜ ਲਈ ਜੋ ਅਜੇ ਤੱਕ ਨਹੀਂ ਹੋਇਆ, ਉਹ ਸਾਰੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਿੰਡ-ਪਿੰਡ ਜਾ ਕੇ ਦਲਿਤ ਸਮਾਜ ਦੇ ਲੋਕਾਂ ਨਾਲ ਗੱਲਬਾਤ ਕਰਨਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।