ਕਸਬਾ ਸਰਹਾਲੀ 'ਤੇ ਕਿਸਾਨਾਂ ਨੇ ਅੰਮ੍ਰਿਤਸਰ-ਬਠਿੰਡਾ ਮੁੱਖ ਮਾਰਗ ਕੀਤਾ ਬੰਦ - farmers closed amritsar-bathinda highway
🎬 Watch Now: Feature Video
ਤਰਨਤਾਰਨ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਦੇ ਸੱਦੇ ਹੇਠ ਕਿਸਾਨ ਸੰਘਰਸ਼ ਕਮੇਟੀ ਵੱਲੋਂ ਤਰਨਤਾਰਨ ਵਿਖੇ ਚੱਕਾ ਜਾਮ ਕੀਤਾ ਗਿਆ। ਸਮੂਹ ਕਿਸਾਨ ਜਥੇਬੰਦੀਆਂ ਦੇ ਸੱਦੇ ਮੁਤਾਬਕ 5 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਸਮੁੱਚੇ ਦੇਸ਼ ਵਿੱਚ ਕੀਤੇ ਜਾ ਰਹੇ ਚੱਕਾ-ਜਾਮ ਦੇ ਹੱਕ ਵਿੱਚ ਅਤੇ ਸ਼ਾਮੀ 4 ਵਜੇ ਤੱਕ ਕੰਮਕਾਜ਼ ਠੱਪ ਰੱਖਦੇ ਹੋਏ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।