ਕਰਫਿਊ: ਜੰਡਿਆਲਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ - amritsar curfew latest news
🎬 Watch Now: Feature Video
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੂਬੇ ਵਿੱਚ ਕਰਫਿਊ ਲਾਗੂ ਹੋਏ ਚਾਰ ਦਿਨ ਹੋ ਗਏ ਹਨ। ਇਸੇ ਤਹਿਤ ਪੁਲਿਸ ਨੇ ਜੰਡਿਆਲਾ ਵਿੱਚ ਫਲੈਗ ਮਾਰਚ ਕੱਢਿਆ ਹੈ। ਇਸ ਮੌਕੇ ਐਸਐਸਪੀ ਨੇ ਲੋਕਾਂ ਨੂੰ ਜ਼ਰੂਰੀ ਚੀਜ਼ਾਂ ਦੀ ਹੋਮ ਡਿਲਿਵਰੀ ਕਰਵਾਉਣ ਦਾ ਵੀ ਭਰੋਸਾ ਦਿੱਤਾ। ਇਸ ਦੇ ਨਾਲ ਹੀ ਐਸਐਸਪੀ ਨੇ ਕਿਹਾ ਕਿ ਜੇ ਕੋਈ ਵਿਅਕਤੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।