thumbnail

By

Published : Mar 30, 2020, 5:33 PM IST

ETV Bharat / Videos

ਅੰਮ੍ਰਿਤਸਰ ਪੁਲਿਸ ਨੇ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰਨ ਲਈ ਵੰਡੀ ਮਠਿਆਈ

ਅੰਮ੍ਰਿਤਸਰ: ਦੇਸ਼ ਭਰ ਵਿੱਚ ਲੌਕਡਾਊਨ ਕਾਰਨ ਕਈ ਸੰਸਥਾਵਾਂ ਤੇ ਰਾਜਨੀਤਿਕ ਸ਼ਖਸੀਅਤਾਂ ਇਸ ਮੁਸ਼ਕਲ ਸਮੇਂ ਵਿੱਚ ਗਰੀਬ ਲੋਕਾਂ ਦੀ ਮਦਦ ਕਰ ਰਹੀਆਂ ਹਨ। ਇਸ ਦੇ ਨਾਲ ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਨੇ ਗਲੀਆਂ ਵਿੱਚ ਗ਼ੈਰ ਕਾਨੂੰਨੀ ਢੰਗ ਨਾਲ ਘੁੰਮ ਰਹੇ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਦਿਆਂ ਮਠਿਆਈ ਵੰਡੀ। ਲੋਕਾਂ ਨੇ ਪੰਜਾਬ ਪੁਲਿਸ ਦੇ ਇਸ ਕਦਮ ਨੂੰ ਇੱਕ ਚੰਗਾ ਉਪਰਾਲਾ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਘਰਾਂ ਵਿੱਚ ਰਹਿਣ ਦੀ ਹਦਾਇਤ ਦਿੰਦਿਆਂ ਪ੍ਰਸ਼ਾਸਨ ਦੇ ਕਾਨੂੰਨ ਦੀ ਪਾਲਣਾ ਕਰਨ ਲਈ ਵੀ ਕਿਹਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.