ਅੰਮ੍ਰਿਤਸਰ ਸਮੂਹਿਕ ਖੁਦਕੁਸ਼ੀ ਮਾਮਲਾ: ਸਾਬਕਾ DIG ਨੂੰ ਹੋਈ 8 ਸਾਲ ਦੀ ਸਜ਼ਾ - ex DIG and DSP eight and four years imprisonment
🎬 Watch Now: Feature Video
ਸਾਲ 2004 ਵਿੱਚ ਅੰਮ੍ਰਿਤਸਰ ਵਿੱਚ ਇੱਕੋ ਪਰਿਵਾਰ ਦੇ ਪੰਜ ਜੀਆਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਅੰਮ੍ਰਿਤਸਰ ਦੀ ਅਦਾਲਤ ਨੇ ਸਾਬਕਾ ਡੀਆਈਜੀ ਕੁਲਤਾਰ ਸਿੰਘ ਨੂੰ 8 ਸਾਲ ਤੇ ਡੀਐਸਪੀ ਹਰਦੇਵ ਸਿੰਘ ਨੂੰ 4 ਸਾਲ ਦੀ ਸਜ਼ਾ ਸੁਣਾਈ ਹੈ। ਵਕੀਲ ਪਰਮਿੰਦਰ ਸੇਠੀ ਦੇ ਅਨੁਸਾਰ ਕੁਲਤਾਰ ਸਿੰਘ ਨੂੰ ਅੱਠ ਸਾਲ ਦੀ ਸਜ਼ਾ ਅਤੇ ਇਸ ਨਾਲ ਜੁਰਮਾਨਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡੀਐਸਪੀ ਨੂੰ ਚਾਰ ਸਾਲ ਦੀ ਸਜਾ ਸੁਣਾਈ ਗਈ ਹੈ।
Last Updated : Feb 19, 2020, 10:02 PM IST