thumbnail

By

Published : Apr 27, 2020, 2:57 PM IST

ETV Bharat / Videos

ਵਿਦੇਸ਼ੀ ਨਾਗਰਿਕਾਂ ਦੇ ਚਿਹਰਿਆਂ 'ਤੇ ਆਈ ਰੌਣਕ, ਅੰਮ੍ਰਿਤਸਰ ਤੋਂ ਲੰਡਨ ਲਈ ਉਡਾਣ ਰਵਾਨਾ

ਅੰਮ੍ਰਿਤਸਰ: ਕੋਰੋਨਾ ਵਾਇਰਸ ਕਾਰਨ ਲੰਡਨ ਦੇ ਨਾਗਰਿਕ ਭਾਰਤ ਘੁੰਮਣ ਆਏ ਤਾਲਾਬੰਦੀ ਦੇ ਚੱਲਦਿਆਂ ਭਾਰਤ ਵਿੱਚ ਫਸੇ ਹੋਏ ਸਨ। ਲੰਡਨ ਸਰਕਾਰ ਨੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰੀਬ 307 ਨਾਗਰਿਕਾਂ ਦੀ ਇਕ ਵਿਸ਼ੇਸ਼ ਉਡਾਣ ਭੇਜੀ ਹੈ। ਇਸ ਮੌਕੇ ਆਪਣੇ ਘਰ ਪਰਤਣ 'ਤੇ ਵਿਦੇਸ਼ੀ ਨਾਗਰਿਕਾਂ ਵਿੱਚ ਖੁਸ਼ੀ ਦਾ ਮਾਹੌਲ ਰਿਹਾ। ਦੱਸ ਦਈਏ, ਅੰਮ੍ਰਿਤਸਰ ਹਵਾਈ ਅੱਡੇ ਤੋਂ ਅੱਜ ਲੰਡਨ ਲਈ ਹਵਾਈ ਜਹਾਜ਼ ਉਡਾਣ ਭਰੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.