ਆਂਗਣਵਾੜੀ ਵਰਕਰਾਂ ਨੇ ਕੈਪਟਨ ਸਰਕਾਰ ਨੂੰ ਜੇਲ੍ਹ ਭਰੋ ਅੰਦੋਲਨ ਦੀ ਦਿੱਤੀ ਧਮਕੀ
🎬 Watch Now: Feature Video
ਫ਼ਤਿਹਗੜ੍ਹ ਸਾਹਿਬ ਦੀਆਂ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਕੇ ਡੀਸੀ ਨੂੰ ਮੰਗ-ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਜੇਲ੍ਹ ਭਰੋ ਅੰਦੋਲਨ ਕੀਤਾ ਜਾਵੇਗਾ।