ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਨੂੰ ਲੈ ਕੇ ਆਂਗਣਵਾੜੀ ਯੂਨੀਅਨ ਨੇ ਸੰਘਰਸ਼ ਵਿੱਢਣ ਲਈ ਕੀਤੀ ਮੀਟਿੰਗ

🎬 Watch Now: Feature Video

thumbnail
ਆਂਗਣਵਾੜੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਬਜਟ ਵਿੱਚ ਆਂਗਣਵਾੜੀ ਯੂਨੀਅਨ ਲਈ ਕੋਈ ਵੀ ਸਕੀਮ ਨਾ ਰੱਖਣ ਦੇ ਵਿਰੋਧ ਵਿੱਚ ਸੰਘਰਸ਼ ਕਰਨ ਲਈ ਮੀਟਿੰਗ ਰੱਖੀ ਗਈ। ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਆਂਗਣਵਾੜੀ ਯੂਨੀਅਨ ਦੀ ਆਗੂ ਨੇ ਕਿਹਾ ਕਿ ਆਂਗਣਵਾਡ਼ੀ ਯੂਨੀਅਨ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ ਕਰਨ ਲਈ ਮੀਟਿੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਆਂਗਣਵਾੜੀ ਵਰਕਰਾਂ ਲਈ ਕੋਈ ਵੀ ਸਕੀਮ ਨਹੀਂ ਰੱਖੀ ਗਈ। ਜਿਸ ਦੇ ਕਾਰਨ ਉਨ੍ਹਾਂ ਵੱਲੋਂ ਇਹ ਮੀਟਿੰਗ ਕੀਤੀ ਗਈ। ਆਗੂਆਂ ਨੇ ਇਹ ਵੀ ਕਿਹਾ ਕਿ 17 ਮਾਰਚ ਨੂੰ ਆਂਗਣਵਾੜੀ ਯੂਨੀਅਨ ਦੀ ਮੀਟਿੰਗ ਤੋਂ ਬਾਅਦ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.