ਬਾਬਾ ਤਾਰਾ ਸਿੰਘ ਤੇ ਬਾਬਾ ਚਰਨ ਸਿੰਘ ਦੀ ਸਾਲਾਨਾ ਬਰਸੀ 'ਤੇ ਧਾਰਮਿਕ ਸਮਾਗਮ ਕਰਵਾਇਆ - tarn taran latest news
🎬 Watch Now: Feature Video
ਤਰਨਤਾਰਨ 'ਚ ਸੰਤ ਬਾਬਾ ਚਰਨ ਸਿੰਘ ਤੇ ਸੰਤ ਬਾਬਾ ਤਾਰਾ ਸਿੰਘ ਜੀ ਦੀ ਸਲਾਨਾ ਬਰਸੀ ਮੌਕੇ ਗੁਰਦੁਆਰਾ ਗੁਰਪੁਰੀ ਸਾਹਿਬ ਸਰਹਾਲੀ 'ਚ ਧਾਰਮਿਕ ਸਮਾਗਮ ਕਰਵਾਇਆ। ਇਹ ਸਮਾਗਮ ਬਾਬਾ ਸੁੱਖਾ ਸਿੰਘ ਤੇ ਬਾਬਾ ਹਾਕਿਮ ਸਿੰਘ ਦੀ ਰਹਿਨੁਮਈ ਹੇਠਾਂ ਕੀਤਾ ਗਿਆ। ਇਸ ਸਮਾਗਮ 'ਚ ਦੇਸ਼ ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ। ਸਮਾਗਮ ਦੌਰਾਨ ਮਹਾਨ ਕੀਰਤਨੀ ਜਥਿਆਂ ਨੇ ਇਲਾਹੀ ਬਾਣੀ ਦਾ ਗੁਣਗਾਨ ਕੀਤਾ ਤੇ ਕਥਾ ਵਾਚਕਾ ਨਾਲ ਸੰਗਤਾਂ ਨੂੰ ਬਾਣੀ ਨਾਲ ਜੋੜਿਆ।