ਨਸ਼ੇ ਦੀ ਭੇਂਟ ਚੜ੍ਹਿਆ ਇੱਕ ਹੋਰ ਨੌਜਵਾਨ - drug addict young man
🎬 Watch Now: Feature Video
ਤਰਨਤਾਰਨ ਦੇ ਪੱਟੀ ਵਿੱਚ 23 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਲੜਕਾ ਸੁਖਬੀਰ ਸਿੰਘ ਨਸ਼ੇ ਦਾ ਆਦੀ ਸੀ, ਜਿਸ ਕਾਰਨ ਉਸ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਗਈ ਹੈ।