'ਪੰਜਾਬ ਸਰਕਾਰ ਦੇ ਮੰਡੀਆਂ 'ਚ ਢੁੱਕਵੇਂ ਪ੍ਰਬੰਧ ਖੋਖਲੇ ਸਾਬਤ ਹੋੇਏ' - ਖੋਖਲੇ ਸਾਬਤ
🎬 Watch Now: Feature Video
ਇੱਕ ਪਾਸੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕਣਕ ਦੀ ਖਰੀਦ ਨੂੰ ਲੈ ਕੇ ਮੰਡੀਆਂ ਚ ਢੁੱਕਵੇਂ ਪ੍ਰਬੰਧ ਕੀਤੇ ਜਾਣ ਦੀਆਂ ਦੁਹਾਈਆਂ ਦਿੱਤੀਆਂ ਜਾ ਰਹੀਆਂ ਹਨ। ਦੂਜੇ ਪਾਸੇ ਜੇਕਰ ਅਸਲ ਸੱਚਾਈ ਦੇਖੀ ਜਾਵੇ ਤਾਂ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਇਹ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋਏ।