ਹਥਿਆਰਬੰਦ ਤਾਲਿਬਾਨੀ ਕਾਬੁਲ ਦੇ ਗੁਰਦੁਆਰਾ ਸਾਹਿਬ 'ਚ ਹੋਏ ਦਾਖਲ - Delhi Sikh Gurdwara Management Committee
🎬 Watch Now: Feature Video
ਨਵੀਂ ਦਿੱਲੀ : ਅਫਗਾਨਿਸਤਾਨ ਵਿੱਚ ਸਿੱਖ ਭਾਈਚਾਰੇ ਪ੍ਰਤੀ ਤਾਲੀਬਾਨ ਦਾ ਇੱਕ ਵਿਵਾਦਿਤ ਮਾਮਲਾ ਸਾਹਮਣੇ ਆਇਆ ਹੈ। ਭਾਰੀ ਹਥਿਆਰਬੰਦ ਤਾਲਿਬਾਨ (Armed Taliban) ਅਧਿਕਾਰੀਆਂ ਦਾ ਸਮੂਹ ਕਾਬੁਲ ਦੇ ਗੁਰਦੁਆਰਾ ਕਾਰਟੇਲ ਪਰਵਾਨ (Gurdwara Cartel of Kabul approved) ਵਿੱਚ ਦਾਖਲ ਹੋਇਆ ਹੈ। ਉਨ੍ਹਾਂ ਨੇ ਗੁਰਦੁਆਰੇ ਵਿੱਚ ਮੌਜੂਦ ਭਾਈਚਾਰੇ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸੀਸੀਟੀਵੀ (CCTV) ਕੈਮਰੇ ਟੁੱਟੇ ਹੋਏ ਹਨ। ਇਸ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Delhi Sikh Gurdwara Management Committee) ਦੇ ਪ੍ਰਧਾਨ ਮਨਜਿੰਦਰ ਸਿਰਸਾ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।