ਫ਼ਤਿਹਗੜ੍ਹ ਸਾਹਿਬ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਮਾਲ ਤੇ ਪੰਪਾਂ ਦਾ ਘਿਰਾਓ - ਕਾਰਪੋਰੇਟ ਘਰਾਣਿਆਂ ਦੇ ਮਾਲ ਤੇ ਪੰਪ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਲੰਬੇ ਸਮੇਂ ਤੋਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿੱਚ ਸੰਘਰਸ਼ ਜਾਰੀ। ਜਿਸਨੂੰ ਦੇਖਦੇ ਹੋਏ ਅੱਜ ਟੋਲ ਪਲਾਜ਼ੇ ਅਤੇ ਕਾਰਪੋਰੇਟ ਘਰਾਣਿਆਂ ਦੇ ਮਾਲ ਤੇ ਪੰਪ ਬੰਦ ਕਰਵਾਏ ਗਏ। ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਲੋਹਾਰੀ ਅਤੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਕਾਰਪੋਰੇਟ ਘਰਾਣਿਆਂ ਦੇ ਸਥਿਤ ਮਾਲ ਅੱਗੇ ਨਾਅਰੇਬਾਜ਼ੀ ਕਰ ਕੇ ਬੰਦ ਕਰਵਾਏ ਗਏ।