thumbnail

ਜਲਾਲਾਬਾਦ 'ਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ

By

Published : Feb 2, 2021, 3:51 PM IST

ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਿਆਸਤ ਭੱਖਦੀ ਜਾ ਰਹੀ ਹੈ। ਜਲਾਲਾਬਾਦ ਤਹਿਸੀਲ ਕੰਪਲੈਕਸ ਵਿੱਚ ਕਾਂਗਰਸੀ ਅਤੇ ਅਕਾਲੀ ਵਰਕਰਾਂ ਵਿਚਾਲੇ ਝੜਪ ਹੋਣ ਦੀਆਂ ਖ਼ਬਰਾਂ ਸਾਹਮਣੇ ਆਇਆ ਹਨ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਸੁਖਬੀਰ ਸਿੰਘ ਬਾਦਲ ਦੀ ਗੱਡੀ ਦੀ ਭੰਨਤੋੜ ਕੀਤੀ। ਇਸ ਹਮਲੇ 'ਚ ਸੁਖਬੀਰ ਬਾਦਲ ਵਾਲ ਵਾਲ ਬਚ ਗਏ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.