ਭੋਆ ਅਤੇ ਸੁਜਾਨਪੁਰ ਦੇ ਵਿਧਾਇਕਾਂ ਨੇ ਆਟੋ ਚਾਲਕਾਂ ਦੀਆਂ ਸਮੱਸਿਆਵਾਂ ਨੂੰ ਡੀਸੀ ਸਾਹਮਣੇ ਰੱਖਿਆ - ਆਟੋ ਚਾਲਕਾਂ ਨੂੰ ਸ਼ਹਿਰ ਵਿੱਚ ਦਾਖਲ ਹੋਣ ਤੋਂ ਰੋਕ ਰਿਹਾ ਪ੍ਰਸ਼ਾਸਨ
🎬 Watch Now: Feature Video
ਪਿਛਲੇ ਲੰਬੇ ਸਮੇਂ ਤੋਂ ਟ੍ਰੈਫਿਕ ਦੀ ਸਮੱਸਿਆ ਝੱਲ ਰਿਹਾ ਪਠਾਨਕੋਟ ਸ਼ਹਿਰ ਵਿੱਚੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਆਟੋਆਂ ਨੂੰ ਸ਼ਹਿਰ ਦੇ ਵਿੱਚ ਦਾਖਲ ਹੋਣ ਤੋਂ ਰੋਕਿਆ ਜਾ ਰਿਹਾ। ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਪੇਂਡੂ ਇਲਾਕੇ ਦੇ ਆਟੋ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਹਲਕਾ ਸੁਜਾਨਪੁਰ ਅਤੇ ਹਲਕਾ ਭੋਆ ਦੇ ਵਿਧਾਇਕ ਨੇ ਆਟੋ ਚਾਲਕ ਨਾਲ ਮਿਲ ਕੇ ਡੀਸੀ ਨਾਲ ਮੁਲਾਕਾਤ ਕੀਤੀ।