ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸ਼ਹਿਰ ਵਿਚ ਲਗਾਇਆ ਜਾਗਰੂਕਤਾ ਕੈਂਪ

By

Published : Apr 30, 2021, 6:27 PM IST

thumbnail
ਅੱਜ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਵੱਲੋ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਨਚਾਰਜ ਮੈਡਮ ਜਗਜੀਤ ਕੌਰ ਦੀ ਅਗਵਾਈ ਵਿੱਚ ਮੁੱਦਕੀ ਦੀ ਧਰਮਸ਼ਾਲਾ ਵਿੱਚ ਕੈਂਪ ਲਗਾਇਆ ਗਿਆ। ਜਿਸ ਦੌਰਾਨ ਮੈਡਮ ਜਗਜੀਤ ਕੌਰ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵੈਕਸੀਨ ਲਗਵਾਉਣ ਲਈ ਡਰਨ ਦੀ ਕੋਈ ਲੋੜ ਨਹੀਂ ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.