ਕੋਰੋਨਾ ਵਾਇਰਸ: ਬਟਾਲਾ ਪੁਲਿਸ ਨੇ ਲੋਕਾਂ ਨੂੰ ਕੀਤਾ ਜਾਗਰੂਕ - GURDASPUR LATEST NEWS
🎬 Watch Now: Feature Video
ਕੋਰੋਨਾਵਾਇਰਸ ਦੇ ਫੈਲਾਉ ਨੂੰ ਰੋਕਣ ਲਈ ਵੱਖ-ਵੱਖ ਜਥੇਬੰਦਿਆਂ ਵੱਲੋਂ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਅਜਿਹਾ ਹੀ ਬਟਾਲਾ 'ਚ ਪੰਜਾਬ ਪੁਲਿਸ ਵੱਲੋਂ ਅਨਾਉਸਮੈਂਟ ਰਾਹੀਂ ਲੋਕਾਂ ਨੂੰ ਜਾਗੂਰਕ ਕੀਤਾ। ਇਸ 'ਚ ਕੋਰੋਨਾ ਵਾਇਰਸ ਤੋਂ ਬਚਣ ਦੇ ਨੁਕਸੇ ਦੱਸੇ ਗਏ। ।