ਆਜ਼ਾਦ ਪ੍ਰੈੱਸ ਕਲੱਬ ਵੱਲੋਂ ਭਿੱਖੀਵਿੰਡ ਵਿਖੇ ਲੋਕਾਂ ਨੂੰ ਵੰਡੇ ਗਏ ਮਾਸਕ
🎬 Watch Now: Feature Video
ਤਰਨਤਾਰਨ: ਆਜ਼ਾਦ ਪ੍ਰੈੱਸ ਕਲੱਬ ਭਿੱਖੀਵਿੰਡ ਵੱਲੋਂ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੱਤਰਕਾਰ ਭਾਈਚਾਰੇ ਅਤੇ ਸਮੂਹ ਪੁਲਿਸ ਦੇ ਸਹਿਯੋਗ ਨਾਲ ਰਾਹਗੀਰਾਂ ਨੂੰ ਮਾਸਕ ਵੰਡੇ ਗਏ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕੋਰੋਨਾ ਬਿਮਾਰੀ ਨੂੰ ਹਲਕੇ ਵਿੱਚ ਨਾ ਲਓ ਅਤੇ ਮਾਸਕ ਦੀ ਵਰਤੋਂ ਜ਼ਰੂਰ ਕਰੋ। ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਲੈ ਕੇ ਜੇ ਹੋਰ ਕਿਸੇ ਵੀ ਤਰ੍ਹਾਂ ਦੀ ਲੋੜ ਹੈ ਤਾਂ ਉਹ ਹਮੇਸ਼ਾ ਤੱਤਪਰ ਰਹਿਣਗੇ।