ਅਕਾਲੀ ਦਲ ਤੇ ਆਪ ਪਾਰਟੀ ਵਾਲੇ ਲੋਕਾਂ ਦਾ ਸਮਾਂ ਕਰ ਰਹੇ ਖ਼ਰਾਬ: ਰਾਣਾ ਗੁਰਮੀਤ ਸੋਢੀ - ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ

🎬 Watch Now: Feature Video

thumbnail

By

Published : Feb 17, 2021, 9:38 PM IST

ਜਗਰਾਉਂ: ਬੁੱਧਵਾਰ ਨੂੰ ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸ਼ਹਿਰ ’ਚ ਇੱਕ ਸਮਾਗਮ ਵਿੱਚ ਹਿੱਸਾ ਲੈਣ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਨਿਸ਼ਾਨੇ 'ਤੇ ਲਿਆ ਅਤੇ ਕਿਹਾ ਕਿ ਦੋਵੇਂ ਪਾਰਟੀਆਂ ਆਪਣਾ ਤੇ ਲੋਕਾਂ ਦਾ ਸਮਾਂ ਖਰਾਬ ਕਰ ਰਹੀਆਂ ਹਨ। ਇਸ ਮੌਕੇ ਕੈਬਿਨੇਟ ਮੰਤਰੀ ਸੋਢੀ ਨੇ ਕਿਹਾ ਕਿ ਅਕਾਲੀ ਦਲ ਨੇ ਪਿਛਲੀ ਸਰਕਾਰ ਵੇਲੇ ਸਾਨੂੰ ਆਪਣੇ ਕਾਗਜ਼ ਵੀ ਦਾਖਲ ਨਹੀਂ ਕਰਨ ਦਿੱਤੇ ਪਰ ਕਾਂਗਰਸ ਵੱਲੋਂ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਈਆ ਗਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਧਰਨਿਆਂ ਲਈ ਹੀ ਬਣੀ ਹੈ, ਪਰ ਧਰਨਿਆਂ ਨਾਲ ਸਰਕਾਰਾਂ ਨਹੀ ਚਲਦੀਆਂ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.