thumbnail

By

Published : Nov 19, 2020, 2:13 PM IST

ETV Bharat / Videos

ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੈਂਸ

ਤਲਵੰਡੀ ਸਾਬੋ: ਲੋਕ ਇਨਸਾਫ਼ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਅਧਿਕਾਰ ਯਾਤਰਾ ਤਲਵੰਡੀ ਸਾਬੋ ਪਹੁੰਚੀ ਹੈ। ਇਸ ਯਾਤਰਾ ਦੀ ਅਗਵਾਈ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਵੀ ਟੇਕਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬੈਂਸ ਨੇ ਆਪਣੇ 'ਤੇ ਲੱਗੇ ਜਬਰ-ਜਨਾਹ ਦੇ ਇਲਜ਼ਾਮਾਂ ਨੂੰ ਸਿਆਸਤ ਤੋਂ ਪ੍ਰੇਰਤ ਦੱਸਿਆ। ਇਸੇ ਨਾਲ ਹੀ ਉਨ੍ਹਾਂ ਕਿਹਾ ਉਨ੍ਹਾਂ ਦੀ ਪਾਰਟੀ ਕਿਸਾਨੀ ਸੰਘਰਸ਼ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.