ਬੈਂਸ ਦੀ ਹੋ ਸਕਦੀ ਐ ਗ੍ਰਿਫ਼ਤਾਰੀ, ਵਕੀਲ ਨੇ ਦੱਸੀਆਂ ਕੇਸ ਦੀਆਂ ਅੰਦਰਲੀਆਂ ਗੱਲਾਂ - ਸਿਮਰਜੀਤ ਸਿੰਘ ਬੈਂਸ
🎬 Watch Now: Feature Video
ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਖ਼ਿਲਾਫ ਕੀਤੇ ਗਏ ਮਾਨਹਾਨੀ ਦੇ ਮਾਮਲੇ ਵਿੱਚ ਅੱਜ ਪਟਿਆਲਾ ਦੀ ਅਦਾਲਤ ਨੇ ਬੈਂਸ ਖ਼ਿਲਾਫ ਗ਼ੈਰ-ਜ਼ਮਾਨਤੀ ਵਰੰਟ ਜਾਰੀ ਕੀਤੇ ਹਨ। ਇਸ ਸਾਰੇ ਮੁੱਦੇ ਬਾਰੇ ਜਾਣਕਾਰੀ ਹਾਸਲ ਕਰਨ ਲਈ ਸਾਡੇ ਪੱਤਰਕਾਰ ਨੇ ਬ੍ਰਹਮ ਮਹਿੰਦਰਾ ਦੇ ਵਕੀਲ ਗੁਰਪ੍ਰੀਤ ਸਿੰਘ ਭਸੀਨ ਨਾਲ ਖ਼ਾਸ ਗੱਲਬਾਤ ਕੀਤੀ ਹੈ। ਜਿਸ ਵਿੱਚ ਉਨ੍ਹਾਂ ਇਸ ਕੇਸ ਦੀ ਪੂਰੀ ਜਾਣਕਾਰੀ ਦਿੱਤੀ ਹੈ।