ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦਾ ਮੁੱਦਾ ਬਾਜਵਾ ਨੇ ਰਾਜ ਸਭਾ 'ਚ ਚੁੱਕਿਆ - ਰਾਜਸਭਾ ਸੈਸ਼ਨ
🎬 Watch Now: Feature Video

ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਰਾਜਸਭਾ ਵਿੱਚ ਸੈਸ਼ਨ ਦੌਰਾਨ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦਾ ਮੁੱਦਾ ਚੁੱਕਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਣਾ ਚਾਹਿਦਾ ਹੈ।
Last Updated : Nov 19, 2019, 2:56 PM IST