ਸਰਕਾਰੀ ਬੈਂਕਾਂ ਨੂੰ ਪ੍ਰਾਈਵੇਟ ਕਰਨ ਦੇ ਰੋਸ ਵਜੋਂ ਬੈਂਕ ਕਰਮਚਾਰੀਆਂ ਵੱਲੋਂ ਦੋ ਦਿਨਾ ਹੜਤਾਲ - ਸਰਕਾਰੀ ਬੈਂਕਾਂ ਨੂੰ ਪ੍ਰਾਈਵੇਟ ਬੈਂਕਾਂ 'ਚ ਮਰਜ

🎬 Watch Now: Feature Video

thumbnail

By

Published : Mar 15, 2021, 1:28 PM IST

ਮਾਨਸਾ: ਕੇਂਦਰ ਸਰਕਾਰ ਵੱਲੋਂ ਸਰਕਾਰੀ ਬੈਂਕਾਂ ਨੂੰ ਪ੍ਰਾਈਵੇਟ ਕਰਨ ਦੇ ਰੋਸ ਵਜੋਂ ਦੇਸ਼ ਭਰ ਦੇ 10 ਲੱਖ ਬੈਂਕ ਕਰਮਚਾਰੀਆਂ ਵਲੋਂ ਦੋ ਦਿਨਾਂ ਹੜਤਾਲ ਕਰਕੇ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰੇਬਾਜੀ ਕੀਤੀ ਗਈ ਹੈ। ਜਿਸ ਨੂੰ ਲੈਕੇ ਮਾਨਸਾ 'ਚ ਵੀ ਬੈਂਕ ਕਰਮਚਾਰੀਆਂ ਵਲੋਂ ਪ੍ਰਦਰਸ਼ਨ ਕੀਤਾ ਗਿਆ। ਕਰਮਚਾਰੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਸਰਕਾਰੀ ਬੈਂਕਾਂ ਨੂੰ ਪ੍ਰਾਈਵੇਟ ਬੈਂਕਾਂ 'ਚ ਮਰਜ ਕਰਨ ਜਾ ਰਹੀ ਹੈ, ਜੇਕਰ ਕੇਂਦਰ ਸਰਕਾਰ ਨੇ ਆਪਣੇ ਅਜਿਹੇ ਫੈਸਲੇ ਵਾਪਸ ਨਾ ਲਏ ਤਾਂ ਆਉਣ ਵਾਲੇ ਦਿਨਾਂ ਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਆਪਣੇ ਫੈਸਲੇ ਵਾਪਸ ਨਾ ਲਏ ਤਾਂ ਬੈਂਕ ਕਰਮਚਾਰੀਆਂ ਦਾ ਰੋਸ ਇਸੇ ਤਰ੍ਹਾਂ ਜਾਰੀ ਰਹੇਗਾ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.