thumbnail

By

Published : Mar 13, 2021, 2:08 PM IST

ETV Bharat / Videos

15, 16 ਮਾਰਚ ਨੂੰ ਬੈਂਕਾਂ ਦੇ ਕਰਮਚਾਰੀ ਕੰਮ ਛੱਡੋ ਹੜਤਾਲ ’ਤੇ

ਕੇਂਦਰ ਸਰਕਾਰ ਵੱਲੋਂ ਸਰਕਾਰੀ ਬੈਂਕਾਂ ਨੂੰ ਪ੍ਰਾਈਵੇਟੇਸ਼ਨ ਕੀਤੇ ਜਾਣ ’ਤੇ ਭੜਕੇ ਬੈਂਕਾਂ ਦੇ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸਾਰੇ ਸਰਕਾਰੀ ਬੈਂਕ ਪ੍ਰਾਈਵੇਟ ਹੋ ਜਾਂਦੇ ਹਨ ਤਾਂ ਆਮ ਲੋਕਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕੇਂਦਰ ਸਰਕਾਰ ਦੇ ਵੱਲੋਂ ਇਹ ਫੈਸਲਾ ਲਾਗੂ ਕਰ ਦਿੱਤਾ ਜਾਂਦਾ ਹੈ ਤਾਂ ਉਹ 15 ਤੋਂ 16 ਤਰੀਕ ਨੂੰ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਬੈਂਕਾਂ ਦੇ ਅਧਿਕਾਰੀਆਂ ਵੱਲੋਂ ਇੱਕ ਦਿਨ ਲਈ ਕੰਮ ਛੱਡੋ ਹੜਤਾਲ ਕੀਤੀ ਜਾਵੇਗੀ। ਇਸ ਦੌਰਾਨ ਬੈਂਕ ਨਹੀਂ ਖੋਲ੍ਹੇ ਜਾਣਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.