ਕੋਵਿਡ-19: ਸ਼੍ਰੋਮਣੀ ਅਕਾਲੀ ਦਲ ਦੇ ਵਿੰਗ ਵੱਲੋਂ ਬੱਸੀ ਪਠਾਣਾ 'ਚ ਕੀਤੀ ਜਾ ਰਹੀ ਲੰਗਰ ਸੇਵਾ - Shiromani Akali Dal
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿੰਗ ਭਾਰਤੀ ਘੱਟ ਗਿਣਤੀ ਤੇ ਦਲਿਤ ਵਿੰਗ ਵੱਲੋਂ ਲੰਗਰ ਸੇਵਾ ਕੀਤੀ ਜਾ ਰਹੀ ਹੈ। ਇਹ ਲੰਗਰ ਸੇਵਾ 'ਚ ਬੱਸੀਪਠਾਣਾ ਦੇ ਲੋੜਵੰਦਾ ਨੂੰ ਸਵੇਰੇ ਅਤੇ ਸ਼ਾਮ ਦੇ ਸਮੇਂ ਕੀਤੀ ਜਾਂਦੀ ਹੈ। ਇਸ ਮੌਕੇ ਦਲਿਤ ਵਿੰਗ ਦੇ ਆਗੂਆਂ ਨੇ ਕਿਹਾ ਕਿ ਉਹ ਇਹ ਲੰਗਰ ਬੱਸੀ ਪਠਾਣਾ ਵਿੱਚ ਪਿਛਲੇ ਇੱਕ ਮਹੀਨੇ ਤੋਂ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਇਹ ਲੌਕਡਾਊਨ ਰਹੇਗਾ ਉਦੋਂ ਤੱਕ ਲੰਗਰ ਸੇਵਾ ਕੀਤੀ ਜਾਵੇਗੀ।